Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

December 18, 2025 08:57 PM
SehajTimes

ਚੰਡੀਗੜ੍ਹ : ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46 ਜ਼ੋਨਾਂ, ਬੀਜੇਪੀ ਨੇ 7 ਜ਼ੋਨਾਂ, ਬੀਐਸਪੀ ਨੇ 3 ਜ਼ੋਨ ਅਤੇ ਆਈਐਨਡੀ ਨੇ 10 ਜ਼ੋਨਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ, ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਨੇ 1529 ਜ਼ੋਨਾਂ, ਆਈਐਨਸੀ ਨੇ 611 ਜ਼ੋਨ, ਸ੍ਰੋਮਣੀ ਅਕਾਲੀ ਦਲ ਨੇ 449 ਜ਼ੋਨ, ਬੀਜੇਪੀ ਨੇ 73 ਜ਼ੋਨ, ਬੀਐਸਪੀ ਨੇ 28 ਜ਼ੋਨ ਅਤੇ ਆਈਐਨਡੀ ਨੇ 144 ਜ਼ੋਨ ਤੋਂ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜ਼ਿਲ੍ਹਾਵਾਰ ਨਤੀਜੇ ਨੱਥੀ ਹਨ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ