Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

June 13, 2021 05:55 PM
SehajTimes
ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ  ਦਿੱਤੀ ।
 
ਸ੍ਰੀ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।
 
 ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ  ਰੱਖੀ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ