Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

December 22, 2025 09:18 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਪ੍ਰਾਈਵੇਟ ਕਰਿੰਦੇ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ