Friday, December 26, 2025

Education

ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਕੀਤਾ ਗਿਆ ਸਨਮਾਨਿਤ

December 26, 2025 01:57 PM
SehajTimes

ਪਟਿਆਲਾ : ਭਾਸ਼ਾ ਵਿਭਾਗ ਪਟਿਆਲਾ ਵਿਖੇ ਸ਼ੁਭਕਰਮਨ ਫਾਉਂਡੇਸ਼ਨ ਵੱਲੋਂ ਉਮੰਗ ਅਤੇ ਤਰੰਗ ਸਿਰਲੇਖ ਹੇਠ ਪੇਂਟਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਅਤੇ ਉਸ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਬਾਲ ਸਾਹਿਤ ਦੇ ਪ੍ਰਸਿੱਧ ਕਵੀ ਡਾਕਟਰ ਦਰਸ਼ਨ ਸਿੰਘ ਆਸ਼ਟ ਅਤੇ ਉਨਾਂ ਦੀ ਪਤਨੀ ਡਾਕਟਰ ਰਾਜਵੰਤ ਕੌਰ ਸੈਨਟ ਮੈਂਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਸਨਮਾਨਿਤ ਕੀਤਾ ਗਿਆ। ਡਾ. ਮਨਦੀਪ ਸਿੰਘ ਨੇ ਉਹਨਾਂ ਨੂੰ ਇਹ ਸਨਮਾਨ ਦੇਣ ਲਈ ਸਭ ਦਾ ਧੰਨਵਾਦ ਕੀਤਾ।

Have something to say? Post your comment

 

More in Education

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਸਕੂਲੀ ਬੱਚਿਆਂ ਦੇ ਲਿਖਾਈ, ਪੇਂਟਿੰਗ ਤੇ ਕਵਿਤਾ ਮੁਕਾਬਲੇ ਕਰਵਾਏ 

ਸੁਨਾਮ ਵਿਖੇ ਡੀਟੀਐੱਫ ਨੇ ਕਰਵਾਈ ਵਜ਼ੀਫ਼ਾ ਪ੍ਰੀਖਿਆ

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਰੀਗਨ ਆਹਲੂਵਾਲੀਆ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਵਰਦੀ ਤੇ ਬੂਟ ਵੰਡੇ

ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਵੱਲੋਂ ਮੈਗਾ ਪੀ.ਟੀ.ਐਮ. ਵਿੱਚ ਸ਼ਿਰਕਤ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਕੋਟਪਾ ਐਕਟ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ