Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

December 28, 2025 11:28 PM
SehajTimes

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ ਰੋਜ਼ਾਨਾ 1 ਕਿਲੋ ਗੰਨਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਸਾਰੇ ਸ਼ਾਕਾਹਾਰੀ ਜਾਨਵਰਾਂ ਦੇ ਚੱਟਣ ਲਈ ਚੱਟਾਨੀ ਲੂਣ ਵੀ ਯਕੀਨੀ ਬਣਾਇਆ ਜਾਂਦਾ ਹੈ।

ਇਸ ਤੋਂ ਇਲਾਵਾ, ਸਰਦੀਆਂ ਦੌਰਾਨ ਹਰੇਕ ਹਿਰਨ ਨੂੰ ਰੋਜ਼ਾਨਾ 100 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਹਰੇਕ ਬਾਂਦਰ ਨੂੰ ਰੋਜ਼ਾਨਾ 20 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਰੋਜ਼ਾਨਾ 100 ਗ੍ਰਾਮ ਗੰਨਾ ਵੀ ਖੁਆਇਆ ਜਾਂਦਾ ਹੈ। ਇੰਨਾ ਹੀ ਨਹੀਂ, ਸਰਦੀਆਂ ਦੇ ਮੌਸਮ ਵਿੱਚ ਹਰ ਹਾਥੀ ਨੂੰ ਰੋਜ਼ਾਨਾ 100 ਕਿਲੋ ਗੰਨਾ ਦਿੱਤਾ ਜਾਂਦਾ ਹੈ ਅਤੇ ਛੋਟੇ ਪੰਛੀਆਂ ਲਈ ਅਲਸੀ ਦੇ ਬੀਜ ਅਤੇ ਪੋਸ਼ਣ ਸਪਲੀਮੈਂਟ ਵੀ ਯਕੀਨੀ ਬਣਾਏ ਜਾ ਰਹੇ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ