Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

December 29, 2025 09:18 PM
SehajTimes

ਚੰਡੀਗੜ੍ਹ :  ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ ਜਾ ਸਕੇ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਸਰਗਰਮ ਅਤੇ ਕਿਸਾਨ ਨੂੰ ਪਹਿਲ ਵਾਲੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਲਾਭ ਕਿਸਾਨਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਤਾਲਮੇਲ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਯੋਗਤਾ ਸਬੰਧੀ ਸ਼ਰਤਾਂ, ਅਰਜ਼ੀ ਪ੍ਰਕਿਰਿਆਵਾਂ ਅਤੇ ਦਸਤਾਵੇਜ਼ਾਂ ਬਾਰੇ ਨਿਰੰਤਰ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਬਾਗਬਾਨੀ ਨੂੰ ਉਤਸ਼ਾਹਿਤ ਕਰਕੇ, ਕਿਸਾਨਾਂ ਦੀ ਆਮਦਨ ਵਧਾ ਕੇ ਅਤੇ ਰਵਾਇਤੀ ਫਸਲਾਂ 'ਤੇ ਨਿਰਭਰਤਾ ਘਟਾ ਕੇ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅੱਗੇ ਆਉਣ ਅਤੇ ਉਨ੍ਹਾਂ ਦੀ ਭਲਾਈ ਲਈ ਉਪਲਬਧ ਬਾਗਬਾਨੀ ਸਕੀਮਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ