Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

December 30, 2025 09:41 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਵੱਲੋਂ ਸਾਬਕਾ ਰਾਜਪਾਲ, ਪੰਜਾਬ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ ਸਿੰਘ ਲਾਡਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਬਾਲੀਵੁੱਡ ਦੇ ਮਸ਼ਹੂਰ ਸਟਾਰ ਅਤੇ ਲੋਕ ਸਭਾ ਦੇ ਸਾਬਕਾ ਮੈਂਬਰ ਧਰਮਿੰਦਰ ਸਿੰਘ ਦਿਓਲ, ਗਾਇਕ ਰਾਜਵੀਰ ਸਿੰਘ ਜਵੰਦਾ, ਕੌਮਾਂਤਰੀ ਪੱਧਰ 'ਤੇ ਉੱਘੇ ਚਿੱਤਰਕਾਰ ਗੋਬਿੰਦਰ ਸਿੰਘ ਸੋਹਲ, ਪ੍ਰਸਿੱਧ ਪੰਜਾਬੀ ਸੰਗੀਤਕਾਰ ਅਤੇ ਉਸਤਾਦ ਪੂਰਨ ਸ਼ਾਹ ਕੋਟੀ ਅਤੇ ਵਿਧਾਇਕ ਦਲਜੀਤ ਸਿੰਘ ਭੋਲਾ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ