Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ

December 31, 2025 11:29 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪਰਮਾਤਮਾ ਇਸ ਨਵੇਂ ਸਾਲ ਸਾਰੀਆਂ ਦੀ ਝੋਲੀ ਖੁਸ਼ੀਆਂ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸੁਪਨੇ ਸਾਕਾਰ ਕਰੇ।

ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਨੀਆ ਭਰ ਵਿੱਚ ਵਸਦੇ ਸਾਰੇ ਪੰਜਾਬੀਆਂ ਨੂੰ ਖੁਸ਼ੀ, ਸੁੱਖ-ਸ਼ਾਂਤੀ, ਸਫ਼ਲਤਾ ਅਤੇ ਖੁਸ਼ਹਾਲੀ ਬਖਸ਼ਣ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਉਨਾਂ ਨੇ ਲੋਕਾਂ ਨੂੰ ਆਪਣੇ ਜੀਵਨ ਵਿੱਚ ਨਿਯਮਤ ਕਸਰਤ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਤੰਦਰੁਸਤ ਰਹਿ ਸਕਣ।

Have something to say? Post your comment

 

More in Chandigarh

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ....... ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਕੀਤਾ 27ਵੀਂ ਅਤੇ 28ਵੀਂ ਬੱਸ ਨੂੰ ਰਵਾਨਾ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ ਆਸ਼ਾ ਵਰਕਰ ਸਿਹਤ ਸੰਭਾਲ ਢਾਂਚੇ ਦੀ ਮਜ਼ਬੂਤ ਕੜੀ : ਸਿਵਲ ਸਰਜਨ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਬਾਰਿਕਪੁਰ ਅਤੇ ਸਨੌਲੀ ਤੋਂ ਦੋ ਬੱਸਾਂ ਅਮ੍ਰਿਤਸਰ ਲਈ ਰਵਾਨਾ

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ