Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

January 01, 2026 06:55 PM
SehajTimes
ਪਟਿਆਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ