Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

January 02, 2026 08:02 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਜੀਤ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਸ਼੍ਰੀਮਤੀ ਪ੍ਰਕਾਸ਼ ਕੌਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਡਾ. ਹਮਦਰਦ ਦੀ ਮਾਤਾ ਦੇ ਦੇਹਾਂਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ