Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

January 02, 2026 08:24 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ