Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

January 02, 2026 08:35 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।  ਵੱਖ-ਵੱਖ ਜ਼ਿਲਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਿਰੋਜ਼ਪੁਰ , ਉਦਯੋਗ ਤੇ ਵਣਜ, ਨਿਵੇਸ਼ ਤੇ ਪ੍ਰੋਤਸਾਹਨ, ਪ੍ਰਵਾਸੀ ਭਾਰਤੀ ਮਾਮਲੇ ਅਤੇ ਊਰਜਾ ਮੰਤਰੀ ਸ੍ਰੀ ਸੰਜੀਵ ਅਰੋੜਾ ਫਰੀਦਕੋਟ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਮਲੇਰਕੋਟਲਾ, ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਲੁਧਿਆਣਾ, ਮਾਇਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਜਲੰਧਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ , ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਮਾਨਸਾ, ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ