Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

January 02, 2026 08:38 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿੱਚ ਆਪਣੀ ਮੌਜੂਦਾ ਪੋਸਟਿੰਗ 'ਤੇ ਕੰਮ ਕਰਦੇ ਰਹਿਣਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ