Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

January 03, 2026 06:52 PM
SehajTimes

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ