Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

January 06, 2026 04:02 PM
SehajTimes

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ। ਇਹ ਹੁਕਮ ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ