Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਹੁਣ ਜੇ ਵਿਆਹ ਵੇਖਣ ਜਾਣਾ ਹੈ ਤਾਂ ਕੋਰੋਨਾ ਰੀਪੋਰਟ ਨਾਲ ਲੈ ਕੇ ਜਾਓ

June 14, 2021 09:41 AM
SehajTimes

ਭੋਪਾਲ:  ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਵਿਚ ਨਿਤ ਦਿਨ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਇਸ ਨੂੰ ਰੋਕਿਆ ਜਾ ਸਕੇ । ਹੁਣ ਮੱਧ ਪ੍ਰਦੇਸ਼ ਵਿਚ Corona virus ਨੂੰ ਮਾਤ ਦੇਣ ਲਈ ਸਰਕਾਰ ਨੇ ਇਕ ਨਵਾਂ ਨਿਯਮ ਬਣਾਇਆ ਹੈ ਜਿਸ ਤਹਿਤ ਹੁਣ ਵਿਆਹਾਂ 'ਚ ਹਿੱਸਾ ਲੈਣ ਵਾਲਿਆਂ ਲਈ ਕੋਰੋਨਾ ਟੈਸਟ ਕਰਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਵਿਆਹ ਸਮਾਗਮ 'ਚ ਲਾੜਾ-ਲਾੜੀ ਪੱਖ ਦੇ 20-20 ਵਿਅਕਤੀ ਸ਼ਾਮਲ ਹੋ ਸਕਣਗੇ। ਸ਼ਾਮਲ ਹੋ ਰਹੇ ਸਾਰੇ ਲੋਕਾਂ ਲਈ ਕੋਰੋਨਾ ਟੈਸਟ ਜ਼ਰੂਰੀ ਹੋਵੇਗਾ। ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਵਿਧਾਇਕ ਹੁਣ ਵਿਧਾਇਕ ਫੰਡ 'ਚੋਂ 50 ਫੀਸਦ ਤਕ ਦਾ ਉਪਯੋਗ ਲੋੜਵੰਦਾਂ ਦੀ ਮਦਦ ਲਈ ਕਰ ਸਕਣਗੇ। ਉਨ੍ਹਾਂ ਕਿਹਾ Corona ਦੀ ਤੀਜੀ ਲਹਿਰ ਦਾ ਅਜੇ ਖਦਸ਼ਾ ਹੈ। ਇਸ ਲਈ ਸਿਆਸੀ, ਸਮਾਜਿਕ ਗਤੀਵਿਧੀਆਂ, ਜਲੂਸ-ਜਲਸੇ, ਭੀੜ ਵਾਲੀਆਂ ਗਤੀਵਿਧੀਆਂ 'ਤੇ ਪਾਬੰਦੀ ਰਹੇਗੀ। ਸੂਕਲ-ਕਾਲਜ, ਖੇਡ-ਕੁੱਦ, ਸਟੇਡੀਅਮ 'ਚ ਸਮਾਗਮ 'ਤੇ ਵੀ ਪਾਬੰਦੀ ਰਹੇਗੀ। ਇਥੇ ਦਸ ਦਈਏ ਕਿ ਕੋਰੋਨਾ ਵਾਇਰਸ ਪੂਰੀ ਦੁਨੀਆਂ ਵਿਚ ਆਪਣੇ ਪੈਰ ਪਸਾਰ ਚੁੱਕਾ ਹੈ ਪਰ ਹੁਣ ਇਸ ਦੀ ਰਫ਼ਤਾਰ ਘਟ ਰਹੀ ਹੈ। ਕੇਂਦਰ ਦੀ ਸਿਹਤ ਮੰਤਰਾਲੇ ਦੇ ਐਤਵਾਰ ਸਵੇਰ ਤਕ ਦੇ ਅੰਕੜਿਆਂ ਵਿਚ ਇਹ ਜਾਣਕਾਰੀ ਦਿਤੀ ਗਈ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ ਬਹੁਤੀ ਘੱਟ ਨਹੀਂ ਹੋ ਰਹੀ। ਪਿਛਲੇ 24 ਘੰਟਿਆਂ ਦੌਰਾਨ ਵੀ 3880 ਲੋਕਾਂ ਨੂੰ ਅਪਣੀ ਜਾਨ ਗਵਾਉਣੀ ਪਈ। ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 3,70,384 ਹੋ ਗਈ ਹੈ।

Have something to say? Post your comment

 

More in National

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ