Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

January 08, 2026 07:57 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪ ਨਗਰ ਨਾਲ ਸਬੰਧਤ ਨਾਲ ਸਬੰਧਿਤ ਇਕ ਮਾਮਲੇ ਵਿਚ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਰੂਪਨਗਰ ਦੇ ਐਸ.ਪੀ.ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਦੀ ਤਹਿ. ਗੜ੍ਹਸ਼ੰਕਰ ਨਜ਼ਦੀਕ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਥਿਤ ਚਰਨ ਛੋਹ ਗੰਗਾ, ਅੰਮ੍ਰਿਤ ਕੁੰਡ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵਲੋਂ ਡੀ.ਐਸ.ਪੀ.ਨੰਗਲ ਅਮਨਦੀਪ ਸਿੰਘ ਖਿਲਾਫ਼ ਕੀਤੀ ਗਈ ਸ਼ਿਕਾਇਤ ਸਬੰਧੀ ਪੜਤਾਲ ਕਰਵਾ ਕੇ ਤੱਥ ਅਤੇ ਸੂਚਨਾ ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਵਿੱਚ ਮਿਤੀ 14-01-2026 ਐਸ.ਪੀ.(ਡੀ) ਸ੍ਰੀ ਗੁਰਦੀਪ ਸਿੰਘ ਗੋਸਲ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ ਤੇ ਹਾਜਰ ਹੋ ਕੇ ਪੇਸ਼ ਹੋਣ।

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ