Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਆਮ ਆਦਮੀ ਪਾਰਟੀ ਗੁਜਰਾਤ ਦੀਆਂ ਸਾਰੀਆਂ ਸੀਟਾਂ ’ਤੇ ਲੜੇਗੀ : ਕੇਜਰੀਵਾਲ

June 14, 2021 05:29 PM
SehajTimes

ਅਹਿਮਦਾਬਾਦ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ’ਤੇ ਅਪਣੇ ਉਮੀਦਵਾਰ ਖੜੇ ਕਰੇਗੀ। ਪਾਰਟੀ ਦੇ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰਦਿਆਂ ਕੇਜੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿਚ ਸੱਤਾਧਿਰ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਵਿਰੁਧ ਇਕ ਭਰੋਸੇਮੰਦ ਬਦਲ ਹੈ। ਉਨ੍ਹਾਂ ਕਿਹਾ, ‘2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਸਾਰੀਆਂ ਸੀਟਾਂ ’ਤੇ ਚੋਣਾਂ ਲੜੇਗੀ। ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਰੁਧ ਭਰੋਸੇਮੰਦ ਬਦਲ ਹੈ। ਗੁਜਰਾਤ ਵਿਚ ਛੇਤੀ ਬਦਲਾਅ ਆਵੇਗਾ।’ ਗੁਜਰਾਤ ਵਿਧਾਨ ਸਭਾ ਵਿਚ 182 ਸੀਟਾਂ ਹਨ।

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ