Wednesday, January 14, 2026
BREAKING NEWS

Chandigarh

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

January 14, 2026 10:15 PM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਅਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ। ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Have something to say? Post your comment

 

More in Chandigarh

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ