Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਕਰ ਸੰਕ੍ਰਾਂਤੀ ਮੌਕੇ ਗਊਸ਼ਾਲਾ 'ਚ ਕਰਾਇਆ ਕੀਰਤਨ 

January 15, 2026 04:02 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹਿਰ ਵਿੱਚੋਂ ਲੰਘਦੇ ਫਲਾਈਓਵਰ ਦੇ ਹੇਠਾਂ ਸਥਿਤ ਖਾਲਸ ਪ੍ਰੇਮ ਮਾਰਗ ਬਿਮਾਰ ਗਊਆਂ ਦੇ ਪਿੰਗਲਵਾੜੇ ( ਗਊਸ਼ਾਲਾ ) ਵਿਖੇ ਮਕਰ ਸੰਕ੍ਰਾਂਤੀ ਦੇ ਪਵਿੱਤਰ ਦਿਹਾੜੇ ਮੌਕੇ ਗਊਆਂ ਦੀ ਸੇਵਾ ਹਿੱਤ ਕਮਲ ਮੈਨਨ ਦੀ ਅਗਵਾਈ ਹੇਠ ਕੀਰਤਨ ਮੰਡਲੀ ਵੱਲੋਂ ਕੀਰਤਨ ਕੀਤਾ ਗਿਆ। ਸ਼੍ਰੀ ਕ੍ਰਿਸ਼ਨ ਭਗਵਾਨ ਜੀ ਦਾ ਗੁਣਗਾਨ ਕੀਤਾ ਗਿਆ। ਕੀਰਤਨ ਮੰਡਲੀ ਵੱਲੋਂ ਗਊਆਂ ਲਈ 11 ਕੁਇੰਟਲ ਹਰਾ ਚਾਰਾ, ਪੰਜ ਬੋਰੀਆਂ ਫੀਡ ਤੇ ਨਕਦ ਰਾਸ਼ੀ ਗੁਪਤ ਦਾਨ ਵਜੋਂ ਗਊਸ਼ਾਲਾ ਨੂੰ ਭੇਂਟ ਕੀਤੀ ਗਈ। ਕੀਰਤਨ ਮੰਡਲੀ ਦੇ ਮੁਖੀ ਸ੍ਰੀਮਤੀ ਕਮਲ ਮੈਨਨ ਆਪਣੀ ਮੰਡਲੀ ਦੀਆਂ ਮੈਂਬਰ ਮਹਿਲਾਵਾਂ ਨਾਲ ਪਿਛਲੇ ਕਾਫੀ ਸਮੇ ਤੋਂ ਗਊਸ਼ਾਲਾ ਵਿੱਚ ਲਗਾਤਾਰ ਕੀਰਤਨ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਗਊਆਂ ਦੇ ਸੇਵਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਮਨੁੱਖ ਨੂੰ ਬੇਜ਼ੁਬਾਨ ਲਾਵਾਰਿਸ ਪਸ਼ੂਆਂ ਦੀ ਸੇਵਾ ਸੰਭਾਲ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਜੋਗਿੰਦਰ ਸਿੰਘ ਸਾਰੋਂ ਸਰਪ੍ਰਸਤ, ਸ਼ਾਮ ਲਾਲ ਬਾਂਸਲ ਪ੍ਰਧਾਨ, ਵਿਕਰਮਜੀਤ ਸਿੰਘ ਵਿਕੀ ਮੈਨੇਜਰ, ਕ੍ਰਿਸ਼ਨ ਸੰਦੋਹਾ, ਅਸ਼ੋਕ ਕੁਮਾਰ ਜਿੰਦਲ, ਰਾਜ ਕੁਮਾਰ ਗੋਇਲ, ਓਮ ਪ੍ਰਕਾਸ਼ ਮਾਰਡੇ,, ਡਾਕਟਰ ਸਤਪਾਲ ਗਰਗ,ਡਾਕਟਰ ਗਗਨਦੀਪ ਸਿੰਘ, ਰਸਵੀਰ ਸਿੰਘ ਜਵੰਧਾ, ਗੁਰਪ੍ਰੀਤ ਸਿੰਘ ਬਖਸੀ਼ਵਾਲਾ,ਲਾਜਪਤ ਰਾਏ ਗਰਗ,  ਅਸੋ਼ਕ ਸਿੰਗਲਾ ਸਕੱਤਰ, ਬਿਮਲ ਸ਼ਰਮਾ ਸਾ਼ਲੂ, ਡਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਦੀਪੀ, ਜੀਤ ਸਿੰਘ ਸਾਰੋਂ, ਤੋਂ ਇਲਾਵਾ ਸ੍ਰੀਮਤੀ ਕਮਲ ਮੈਨਨ ਸ਼ਸ਼ੀ ਗਰਗ, ਸੰਤੋਸ਼ ਬਾਂਸਲ, ਬਿੱਟੀ ਸ਼ਰਮਾ, ਰੀਟਾ, ਭੋਲੀ, ਪੁਸ਼ਪਾ, ਕੰਚਨ, ਮਮਤਾ ਤੇ ਊਸ਼ਾ ਸਮੇਤ ਮੰਡਲੀ ਦੀਆਂ ਮੈਂਬਰ ਹਾਜਰ ਸਨ। ਸ੍ਰੀਮਤੀ ਕਮਲ ਮੈਨਨ ਵੱਲੋ ਗਊਸ਼ਾਲਾ ਦੇ ਸੇਵਾਦਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ