Wednesday, March 04, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

January 15, 2026 09:26 PM
SehajTimes

ਚੰਡੀਗੜ੍ਹ : ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰਵਾਉਣੇ ਯਕੀਨੀ ਬਣਾਏ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਬਾਬਾ ਸੁਖਦੇਵ ਸਿੰਘ ਅਤੇ ਬਾਬਾ ਨਰੇਸ਼ ਸਿੰਘ ਵੱਲੋਂ ਡਿਪਟੀ ਸਪੀਕਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਵੀ ਗਿਆ। ਇਸ ਨੀਂਹ ਪੱਥਰ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚਾਂ ਨੇ ਵੀ ਹਾਜ਼ਰੀ ਭਰੀ।

Have something to say? Post your comment

 

More in Chandigarh

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ