Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਸਮਤੀ ਚੌਲ ਨਿਰਯਾਤਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਦੇ ਫੌਰੀ ਦਖਲ ਦੀ ਲੋੜ : ਕੁਲਤਾਰ ਸਿੰਘ ਸੰਧਵਾਂ

January 16, 2026 05:14 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਸਮਤੀ ਚੌਲ ਨਿਰਯਾਤਕ ਸੰਕਟ ਵਿੱਚ ਹਨ ਅਤੇ ਈਰਾਨ ਵਿੱਚ ਵਧ ਰਹੀ ਅਨਿਸ਼ਚਿਤਤਾ ਕਾਰਨ ਉਨ੍ਹਾਂ ਦੀ 2,000ਕਰੋੜ ਰੁਪਏ ਤੋੰ ਵੱਧ ਦੀ ਬਰਾਮਦ ਰੁਕ ਗਈ ਹੈ ਅਤੇ ਭੁਗਤਾਨ ਵੀ ਸੁਚਾਰੂ ਨਹੀਂ ਹਨ। ਈਰਾਨ ਵਪਾਰ ਰੁਕਾਵਟ ਦੇ ਚਲਦਿਆਂ ਮੰਡੀਆਂ ਦੀਆਂ ਕੀਮਤਾਂ ਵਿਚ ਵੀ ਗਿਰਾਵਟ ਆਈ ਹੈ। ਉਨ੍ਹਾਂ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਕਿਸਾਨਾਂ, ਮਿੱਲਰਾਂ ਅਤੇ ਨਿਰਯਾਤਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਦੇ ਤੁਰੰਤ ਦਖਲ ਦੀ ਲੋੜ ਹੈ। ਇਹ ਦੇਰੀ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ ਅਤੇ ਬਾਸਮਤੀ ਚੌਲ ਨਿਰਯਾਤਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ