Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਰਿਸ਼ਵਤ ਲੈਂਦੇ ਗਿਰਫਤਾਰ ਕੀਤੀ ਗਈ ਜ਼ਿਲਾ ਟਾਉਣ ਪਲਾਨਰ ਦਾ ਵਿਜੀਲੈਂਸ ਨੂੰ ਮਿਲਿਆ ਦੋ ਦਿਨ ਦਾ ਰਿਮਾਂਡ

January 20, 2026 09:23 PM
SehajTimes

ਅੰਮ੍ਰਿਤਸਰ/ਗੁਰਦਾਸਪੁਰ : ਜ਼ਿਲਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਕੱਲ ਜਿਲਾ ਟਾਉਣ ਪਲਾਨਰ ਰਿਤਿਕਾ ਅਰੋੜਾ ਨੂੰ ਉਸ ਦੇ ਦਫਤਰ ਵਿੱਚੋਂ ਇਕ ਲੱਖ ਰੁਪਏ ਰਿਸ਼ਵਤ ਦੀ ਰਕਮ ਦੇ ਨਾਲ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੀ ਸ਼ਿਕਾਇਤ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਵੱਲੋਂ ਕੀਤੀ ਗਈ ਸੀ , ਜਿਸ ਨੇ ਸੱਤ ਕਨਾਲ 15 ਮਰਲੇ ਦੇ ਕਰੀਬ ਜਮੀਨ ਖਰੀਦੀ ਸੀ ਅਤੇ ਉਸਦੇ ਪਲਾਟ ਕੱਟਣ ਦੀ ਮਨਜ਼ੂਰੀ ਦੇਣ ਲਈ ਰਿਤਿਕਾ ਅਰੋੜਾਂ ਵੱਲੋਂ ਇਕ ਲੱਖ ਰੁਪਏ ਪ੍ਰਤੀ ਪਲਾਟ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਅਤੇ ਟਰੈਪ ਲਗਾ ਕੇ ਜਿਲ੍ਾ ਟਾਊਨ ਰਿਤਿਕਾ ਅਰੋੜਾ ਨੂੰ ਗਿਰਿਫਤਾਰ ਕਰ ਲਿਆ ਗਿਆ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਤਿਕਾ ਅਰੋੜਾ ਦੇ ਚਾਰ ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਮਾਨਯੋਗ ਅਦਾਲਤ ਵੱਲੋਂ ਹੋਰ ਪੁੱਛ ਗਿੱਛ ਲਈ ਉਸ ਦਾ ਦੋ ਦਿਨ ਦਾ ਰਿਮਾਂਡ ਪੰਜੋਲ ਕੀਤਾ ਗਿਆ ਹੈ।

Have something to say? Post your comment

 

More in Majha

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਜਲ ਸਰੋਤ ਮੰਤਰੀ