Monday, June 16, 2025

National

ਦਿੱਲੀ : ਏਅਰਪੋਰਟ ਦੀ ਇਮਾਰਤ 'ਚ ਲੱਗੀ ਅੱਗ

June 14, 2021 07:47 PM
SehajTimes

ਨਵੀਂ ਦਿੱਲੀ : ਰੋਜ਼ਾਨਾ ਦੀ ਤਰ੍ਹਾਂ ਅੱਜ ਫਿਰ ਦਿੱਲੀ ਦੇ ਹਵਾਈ ਅੱਡੇ ਦੀ ਇਕ ਇਮਾਰਤ ਵਿਚ ਦੁਪਹਿਰ ਵੇਲੇ ਅੱਗ ਲੱਗ ਗਈ। ਇਤਲਾਹ ਮਿਲਣ ਉਤੇ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੰਦਰ ਫਸੇ ਲੋਕਾਂ ਨੂੰ ਬਚਾਇਆ ਗਿਆ। ਖ਼ਬਰ ਲਿਖੇ ਜਾਣ ਤਕ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਅੰਦਰ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਬਾਰੇ ਅਧਿਕਾਰੀ ਅਜੇ ਵੀ ਇੰਤਜ਼ਾਰ ਕਰ ਰਹੇ ਹਨ ਕਿ ਇਸ ਅੱਗ ਪਿੱਛੇ ਕੀ ਕਾਰਨ ਹੈ ਅਤੇ ਇਸ ਵਿਚ ਕਿੰਨਾ ਨੁਕਸਾਨ ਹੋਇਆ ਹੈ।

Have something to say? Post your comment