Tuesday, June 17, 2025

National

ਬੱਦੀ ਦੀ ਇਕ ਕੰਪਨੀ 'ਚ ਲੱਗੀ ਅੱਗ

June 14, 2021 07:55 PM
SehajTimes

ਬੱਦੀ : ਸ਼ਾਰਟ ਸਰਕਟ ਕਾਰਨ ਬੱਦੀ ਦੀ ਇਕ ਕੰਪਨੀ ਵਿਚ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਸਰਾਜ ਮਾਜਰਾ ਹਰਸੋਰਿਆ ਹੈਲਥਕੇਅਰ ਪ੍ਰਾਈਵੇਟ ਲਿਮਟਡ ਕੰਪਨੀ 'ਚ ਅੱਗ ਲੱਗਣ ਦਾ ਕਾਰਨ ਕੰਪਨੀ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਖ਼ਬਰ ਲਿਖੇ ਜਾਣ ਤਕ ਜਾਰੀ ਹੈ। ਮੌਕੇ 'ਤੇ ਪਹੁੰਚੇ ਡੀਐਸਪੀ ਨਵਦੀਪ ਸਿੰਘ ਨੇ ਕਿਹਾ ਕਿ ਇਸ ਘਟਨਾ ਵਿਚ 4 ਵਿਅਕਤੀ ਜ਼ਖਮੀ ਹੋ ਗਏ ਹਨ ।ਜ਼ਿਨ੍ਹਾਂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਫ਼ਾਇਰ ਬ੍ਰਿਗੇਡ ਦੀਆਂ 2 ਗੱਡੀਆਂ ਪੁੱਜ ਚੁੱਕੀਆਂ ਸਨ ਅਤੇ ਬਚਾਓ ਕਾਰਜ ਜਾਰੀ ਸਨ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ