Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

January 22, 2026 06:42 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭੇਦਭਾਵ ਨਹੀਂ ਹੋਵੇਗਾ। ਸਪੀਕਰ ਨੇ ਸੂਬਾ ਵਾਸੀਆਂ ਨੂੰ ਨਿਯਮਤ ਕਸਰਤ ਅਤੇ ਯੋਗਾ ਕਰਨ ਦੀ ਸਲਾਹ ਵੀ ਦਿੱਤੀ ਤਾਂ ਜੋ ਉਨ੍ਹਾਂ ਦਾ ਜੀਵਨ ਚੰਗੀ ਸਿਹਤ ਅਤੇ ਖੁਸ਼ੀਆਂ ਨਾਲ ਭਰਪੂਰ ਹੋਵੇ।

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ