ਅੰਮ੍ਰਿਤਸਰ, (ਜਗਤਾਰ ਮਾਹਲਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ 'ਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਟਪਿਆਲਾ ਤੋਂ ਆਜ਼ਾਦੀ ਘਲਾਟੀਏ ਕਾਮਰੇਡ ਦਲੀਪ ਸਿੰਘ ਪਟਿਆਲਾ ਦਾ ਪਰਿਵਾਰ ਗੁਰਨਾਮ ਸਿੰਘ ਟਪਿਆਲਾ ਅਤੇ ਉਨ੍ਹਾ ਦੇ ਹੋਰ ਸਾਥੀ ਕਾਂਗਰਸ,ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਦਰਜਨਾਂ ਪਰਿਵਾਰ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ।