Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

January 28, 2026 06:15 PM
SehajTimes

ਚੰਡੀਗੜ੍ਹ : ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਸਿੱਖਿਆ ਸੋਨਾਲੀ ਗਿਰਿ, ਸਮੇਤ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ 13 ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਨੇ ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ 'ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ