Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦਾ ਅਚਨਚੇਤ ਨਰੀਖਣ

January 30, 2026 10:53 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਕੁੱਪ ਕਲਾ ਅਤੇ ਕੰਗਣਵਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਬਲਾਕ ਬੀ. ਈ. ਈ ਹਰਪ੍ਰੀਤ ਕੌਰ ਨੇਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ.ਭਿੰਡਰ ਵੱਲੋਂ ਇਸ ਦੌਰੇ ਦੌਰਾਨ ਸਿਹਤ ਕਰਮਚਾਰੀਆਂ ਦੀ ਹਾਜ਼ਰੀ, ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ,ਸਿਹਤ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆ ਸਿਹਤ ਸਹੂਲਤਾਂ ਬਾਰੇ ਗੱਲਬਾਤ ਕੀਤੀ ਗਈ ।ਇਸ ਮੌਕੇ ਗੱਲਬਾਤ ਕਰਦਿਆਂ ਐਸ. ਐਮ. ਓ ਡਾ. ਭਿੰਡਰ ਨੇ ਕਿਹਾ ਕੇ ਸਮੇਂ ਸਮੇਂ ਤੇ ਅਜਿਹੇ ਅਚਨਚੇਤ ਨਰੀਖਣ ਜਾਰੀ ਰਹਿਣਗੇ, ਉਹਨਾਂ ਦੱਸਿਆ ਕਿ ਬਲਾਕ ਵਿੱਚ ਸਿਹਤ ਵਿਭਾਗ ਵੱਲੋਂ ਸਿਹਤ ਕੇਂਦਰਾਂ ਰਾਹੀਂ ਵੱਖ ਵੱਖ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਯੂਸਮਾਨ ਅਰੋਗਿਆ ਸਿਹਤ ਕੇਂਦਰ ਲੋਕਾਂ ਲਈ ਵੱਡੇ ਪੱਧਰ ਤੇ ਲਾਭਦਾਇਕ ਸਿੱਧ ਹੋ ਰਹੇ ਹਨ ਤੇ ਸਿਹਤ ਕੇਂਦਰਾਂ ਵੱਲੋਂ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਇਸ ਮੌਕੇ ਉਹਨਾਂ ਦੇ ਨਾਲ ਰਾਜੇਸ਼ ਰਿਖੀ ਸਮੇਤ ਵੱਖ ਵੱਖ ਸਿਹਤ ਕੇਂਦਰਾਂ ਦਾ ਸਟਾਫ਼ ਵੀ ਵੀ ਹਾਜ਼ਰ ਸੀ।

Have something to say? Post your comment