Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਦਾਮਨ ਬਾਜਵਾ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮਿਲੇ 

February 01, 2026 02:39 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2 ਦੇ ਪ੍ਰਧਾਨ ਦਾਮਨ ਬਾਜਵਾ ਨੇ ਕੇਂਦਰੀ ਖੇਡਾਂ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਖੇਡਾਂ ਲਈ ਲੋੜੀਂਦੀਆਂ ਬੁਨਿਆਦੀ ਲੋੜਾਂ ਮੁੱਹਈਆ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਸਹੂਲਤਾਂ ਦੀ ਘਾਟ ਕਾਰਨ ਨੌਜਵਾਨ ਪੀੜ੍ਹੀ ਖੇਡਾਂ ਵੱਲ ਘੱਟ ਧਿਆਨ ਦੇ ਰਹੀ ਹੈ। ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਦੱਸਿਆ ਹੈ ਕਿ ਸੁਨਾਮ ਊਧਮ ਸਿੰਘ ਵਾਲਾ ਵਿੱਚ ਖੇਡਾਂ ਦੇ ਬਿਹਤਰ ਢਾਂਚੇ ਅਤੇ ਖ਼ਾਸ ਕਰਕੇ ਮੁੱਕੇਬਾਜ਼ੀ ਲਈ ਆਧੁਨਿਕ ਸੁਵਿਧਾਵਾਂ ਦੀ ਵਧੇਰੇ ਲੋੜ ਹੈ।
ਉਨ੍ਹਾਂ ਆਖਿਆ ਕਿ ਸੁਨਾਮ ਊਧਮ ਸਿੰਘ ਵਾਲਾ ਮੁੱਕੇਬਾਜ਼ਾਂ ਦੀ ਨਰਸਰੀ ਹੈ, ਜੇਕਰ ਇੱਥੇ ਸਹੀ ਕੋਚਿੰਗ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮਿਲਣ, ਤਾਂ ਇਲਾਕੇ ਦੇ ਨੌਜਵਾਨ ਰਾਜ, ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੀ ਜ਼ਰੂਰੀ ਹੈ, ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਅਲਾਮਤਾਂ ਵਿੱਚ ਗ੍ਰਸਤ ਹੁੰਦੀ ਜਾ ਰਹੀ ਹੈ। ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੇ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਖੇਡਾਂ ਦੇ ਵਿਕਾਸ ਲਈ ਸਕਾਰਾਤਮਕ ਰਵਈਆ ਦਿਖਾਇਆ ਹੈ।
ਦੱਸ ਦੇਈਏ ਭਾਜਪਾ ਆਗੂ ਦਾਮਨ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਇਲਾਕੇ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਲੈਕੇ ਸਮੇਂ ਸਮੇਂ ਸਿਰ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੇ ਮੰਤਰੀਆਂ ਰਾਹੀਂ ਉਜਾਗਰ ਕਰਦੇ ਰਹਿੰਦੇ ਹਨ ਅਤੇ ਮੰਗਾਂ ਨੂੰ ਪ੍ਰਵਾਨ ਵੀ ਕੀਤਾ ਜਾਂਦਾ ਹੈ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ