Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Doaba

ਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮ

February 01, 2026 02:48 PM
SehajTimes

ਆਦਮਪੁਰ : ਆਦਮਪੁਰ ਏਅਰਪੋਰਟ ਹੁਣ ਅਖਵਾਏਗਾ 'ਸ਼੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ' ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਆਉਣ ਤੋਂ ਪਹਿਲਾਂ ਐਤਵਾਰ ਸਵੇਰੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ 'ਸ਼੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ' ਰੱਖ ਦਿੱਤਾ ਗਿਆ ਹੈ ਤੇ ਇਸ ਸਬੰਧੀ ਹਵਾਈ ਅੱਡੇ 'ਤੇ ਲੱਗੇ ਸਾਰੇ ਬੋਰਡ ਵੀ ਬਦਲ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਅੱਜ ਸ਼ਾਮ ਨੂੰ ਆਦਮਪੁਰ ਪਹੁੰਚਣਗੇ।

Have something to say? Post your comment

More in Doaba

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ