Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਰਾਜਾਸਾਂਸੀ ਹਲਕੇ ਦੇ ਪਿੰਡ ਭਿੱਟੇਵੱਡ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ‌‌ ‌

February 01, 2026 04:57 PM
SehajTimes

ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ 'ਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ,ਕਾਂਗਰਸ ਦੇ ਗੜ੍ਹ ਮੰਨੇ ਜਾਂਦੇ ਪਿੰਡ ਭਿੱਟੇਵੱਡ ਤੋਂ ਦਰਜਨਾਂ ਪਰਿਵਾਰ ਅੱਜ ਰਵਾਇਤੀ ਪਾਰਟੀਆਂ ਨੂੰ ਛੱਡਦੇ ਹੋਏ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜੋ ਪੰਜਾਬ ਵਿੱਚ ਸਿਹਤ ਯੋਜਨਾ ਚਲਾਈ ਹੈ। ਜਿਸ ਤੋਂ ਲੋਕਾਂ ਵਿੱਚ ਕਾਫੀ ਖੁਸ਼ੀ ਨਜ਼ਰ ਆ ਰਹੀ ਹੈ।ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਅਕਾਲੀ,ਕਾਂਗਰਸੀਆਂ ਵੱਲੋਂ ਰਾਜਾਸਾਂਸੀ ਹਲਕੇ ਦੇ ਲੋਕਾਂ ਨਾਲ ਵਿਕਾਸ ਅਤੇ ਸਿਹਤ ਸਹੂਲਤਾਂ ਪੱਖੋਂ ਵਿਤਕਰਾ ਕੀਤਾ ਜਾਂਦਾ ਸੀ ਪਰ ਇਸ ਯੋਜਨਾ ਵਿੱਚ ਕੋਈ ਵਿਤਕਰਾ ਨਹੀਂ ਹਰ ਪਾਰਟੀ ਨਾਲ ਸੰਬੰਧਿਤ ਵਿਅਕਤੀ ਦਾ ਕਾਰਡ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਜਿਹੜੇ ਲੋਕ ਅੱਜ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਉਨ੍ਹਾ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ।‌ਇਸ ਮੌਕੇ ਜਥੇਦਾਰ ਲਖਬੀਰ ਸਿੰਘ,ਸੁਹੇਲ ਸਿੰਘ,ਲਾਲ ਸਿੰਘ,ਲਖਵਿੰਦਰ ਸਿੰਘ,ਪੰਜਾਬ ਸਿੰਘ,ਮਿਲਖਾ ਸਿੰਘ,ਲਖਬੀਰ ਸਿੰਘ,ਸਤਨਾਮ ਸਿੰਘ ਨੂੰ ਆਮ ਆਦਮੀ ਪਾਰਟੀ ਦਾ ਮਫਰਲ ਪਾ ਕੇ ਸੋਨੀਆ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਨਿਸਾਨ ਸਿੰਘ ਕੋਟਲਾ ਡੂੰਮ,ਗੁਰਵਿੰਦਰ ਸਿੰਘ ਫੌਜੀ,ਸੁਵਿੰਦਰ ਸਿੰਘ ਸੰਧੂ,ਜਸਕਰਨ ਸਿੰਘ ਸੰਧੂ,ਹਰਪਾਲ ਸਿੰਘ, ਸ਼ਰਨਜੀਤ ਸਿੰਘ ਮਨਿੰਦਰਪਾਲ ਸਿੰਘ ਫੋਜ਼ੀ,ਦਿਲਬਾਗ ਸਿੰਘ ਕੋਹਾਲੀ, ਦਿਲਜੀਤ ਸਿੰਘ ਬਲੱਗਣ ਸਿੰਧੂ ਆਦਿ ਹਾਜ਼ਰ ਸਨ

Have something to say? Post your comment

 

More in Majha

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ