Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਪੁਲਿਸ ਵੱਲੋਂ ਜ਼ਿਲ੍ਹਾ ਪੱਧਰ ‘ਤੇ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਦੀ ਸ਼ੁਰੂਆਤ; 31 ਨਾਕੇ ਲਗਾਏ, ਰਾਤ ਭਰ ਫਲੈਗ ਮਾਰਚ

February 01, 2026 06:15 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਕ ਗਤੀਵਿਧੀਆਂ ‘ਤੇ ਅੰਕੁਸ਼ ਲਗਾਉਣ ਦੇ ਉਦੇਸ਼ ਨਾਲ ਮੋਹਾਲੀ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿੱਚ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਚਲਾਇਆ ਗਿਆ। ਇਸ ਆਪਰੇਸ਼ਨ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਪੁਲਿਸ ਸਬ-ਡਿਵੀਜ਼ਨਾਂ, ਭੀੜ ਭੜੱਕੇ ਵਾਲੀਆਂ ਮਾਰਕੀਟਾਂ ਅਤੇ ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕੀਤਾ ਗਿਆ। ਆਪਰੇਸ਼ਨ ਦੌਰਾਨ ਗਜ਼ਿਟਡ ਅਫ਼ਸਰਾਂ (ਡੀ ਐਸ ਪੀ ਤੋਂ ਲੈ ਕੇ ਐਸ ਐਸ ਪੀ ) ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ. ਐਚ. ਓ.) ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਰਾਤ ਭਰ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ 31 ਨਾਕੇ ਲਗਾਏ ਗਏ, ਜਦਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸ਼ੱਕੀ ਤੱਤਾਂ ‘ਤੇ ਕਰੜੀ ਨਜ਼ਰ ਰੱਖਣ ਲਈ ਰਾਤ ਭਰ ਫਲੈਗ ਮਾਰਚ ਵੀ ਕੀਤੇ ਗਏ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਐਸ.ਏ.ਐਸ. ਨਗਰ, ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਨੇ ਦੱਸਿਆ ਕਿ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਜ਼ਿਲ੍ਹਾ ਪੁਲਿਸ ਦੀ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਲਗਾਤਾਰ ਸਰਗਰਮ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਸ਼ੱਕੀ ਗਤੀਵਿਧੀਆਂ ਦੀ ਜਾਂਚ, ਰਾਤ ਸਮੇਂ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਰੱਖਣਾ ਹੈ।

ਐੱਸ.ਐੱਸ.ਪੀ. ਨੇ ਹੋਰ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ, ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਜਾ ਸਕੇ ਕਿ ਮੋਹਾਲੀ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾਂ ਸਚੇਤ ਅਤੇ ਵਚਨਬੱਧ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ