Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕੈਮਿਸਟਾਂ ਨੇ ਕੇਂਦਰੀ ਬਜਟ ਨੂੰ ਦੱਸਿਆ ਲੋਕ ਪੱਖੀ 

February 02, 2026 02:52 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 2026-27 ਨੂੰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਖੇਤਰ ਲਈ ਇਤਿਹਾਸਕ ਅਤੇ ਲੋਕ-ਹਿਤੈਸ਼ੀ ਬਜਟ ਦੱਸਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਕਿਹਾ ਕਿ ਇਸ ਬਜਟ ਵਿੱਚ ਕੀਤੇ ਗਏ ਪ੍ਰਬੰਧ ਭਾਰਤ ਨੂੰ ਵਿਸ਼ਵ ਪੱਧਰੀ ਫਾਰਮਾ ਹੱਬ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਕੈਂਸਰ ਸਮੇਤ 36 ਜੀਵਨ ਰੱਖਿਅਕ ਦਵਾਈਆਂ ਨੂੰ ਮੂਲ ਸੀਮਾ ਸ਼ੁਲਕ ਤੋਂ ਮੁਕਤ ਕਰਨ ਦਾ ਫ਼ੈਸਲਾ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਵੱਡੀ ਰਾਹਤ ਹੈ। ਇਸ ਨਾਲ ਇਨ੍ਹਾਂ ਦਵਾਈਆਂ ਦੀਆਂ ਕੀਮਤਾਂ ਵਿੱਚ ਵੱਡੀ ਕਮੀ ਆਏਗੀ ਅਤੇ ਆਮ ਲੋਕਾਂ ਲਈ ਇਨ੍ਹਾਂ ਦੀ ਪਹੁੰਚ ਆਸਾਨ ਹੋਵੇਗੀ। ਇਸ ਤੋਂ ਇਲਾਵਾ, 37 ਨਵੀਆਂ ਦਵਾਈਆਂ ਅਤੇ 13 ਨਵੇਂ ਪ੍ਰੋਗਰਾਮਾਂ ਨੂੰ ਮਰੀਜ਼ ਸਹਾਇਤਾ ਯੋਜਨਾਵਾਂ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਵੀ ਸ਼ਲਾਘਾਯੋਗ ਹੈ। ਤਿੰਨ ਨਵੇਂ ਆਯੁਰਵੇਦਿਕ ਐਮਜ਼ ਦੀ ਸਥਾਪਨਾ ਅਤੇ ਕਲੀਨੀਕਲ ਟ੍ਰਾਇਲ ਸਾਈਟਾਂ ਦੇ ਨੈੱਟਵਰਕ ਦੇ ਵਿਸਥਾਰ ਨਾਲ ਦੇਸ਼ ਦੇ ਦਵਾਈ ਉਦਯੋਗ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਖਿਆ ਕਿ ਇਹ ਬਜਟ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰੇਗਾ।
 
 
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ