Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਵਿਚਾਰ ਚਰਚਾ 

February 02, 2026 04:59 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਦਿੱਲੀ ਵਿਖੇ ਕੇਂਦਰੀ ਟੂਰਿਜ਼ਮ ਅਤੇ ਕਲਚਰਲ ਮੰਤਰੀ ਗਜੇੰਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਜੇੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਹਲਕਾ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਟੂਰਿਜ਼ਮ ਦੀਆਂ ਸੰਭਾਵਨਾਵਾਂ, ਇਤਿਹਾਸਕ ਅਤੇ ਧਾਰਮਿਕ ਵਿਰਾਸਤ ਦੇ ਰੱਖ ਰਖਾਵ, ਸੱਭਿਆਚਾਰਕ ਵਿਕਾਸ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਗੰਭੀਰ ਚਰਚਾ ਕੀਤੀ ਗਈ।
ਇਸ ਮੌਕੇ ਦਾਮਨ ਬਾਜਵਾ ਨੇ ਦੱਸਿਆਂ ਕਿ ਸੁਨਾਮ ਊਧਮ ਸਿੰਘ ਵਾਲਾ ਦੇ ਨਾਲ ਸਬੰਧਿਤ  ਜੋ ਮੁੱਦੇ ਪਹਿਲਾਂ ਵੀ ਮੰਤਰੀ ਦੇ ਧਿਆਨ ਵਿੱਚ ਹਨ, ਉਸ ਬਾਰੇ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਟੂਰਿਜ਼ਮ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬੇਮਿਸਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਪੰਜਾਬ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਨੂੰ ਵੀ ਟੂਰਿਜ਼ਮ ਅਤੇ ਵਿਰਾਸਤੀ ਵਿਕਾਸ ਦੇ ਹੋਰ ਨਵੇਂ ਪ੍ਰੋਜੈਕਟਾਂ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਗਜੇੰਦਰ ਸਿੰਘ ਸ਼ੇਖਾਵਤ ਨੇ ਬੜੀ ਗੰਭੀਰਤਾ ਨਾਲ ਸਾਰੇ ਮੁੱਦਿਆਂ ਨੂੰ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ ਮੰਗਾਂ ਅਤੇ ਸੁਝਾਵਾਂ ‘ਤੇ ਯੋਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਦਾ ਹੀ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਕੇਂਦਰ ਅਤੇ ਰਾਜ ਦੇ ਮਸਲਿਆਂ ਨੂੰ ਉਚਿਤ ਮੰਚਾਂ ‘ਤੇ ਉਠਾਉਂਦੀ ਰਹੇਗੀ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ