Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁਲਾਜ਼ਮਾ ਦੇ ਹਿੱਤਾਂ ਲਈ ਜੀ ਜਾਨ ਲਗਾ ਦਿਆਂਗੇ : ਮੋਗਾ, ਜਸਵਿੰਦਰ

February 02, 2026 07:28 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਬੀਰ ਸਿੰਘ ਮੋਗਾ ਅਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਅੰਮ੍ਰਿਤਸਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਮੁਲਾਜ਼ਮਾਂ ਦੇ ਹਿੱਤਾਂ ਤੇ ਮੁਲਾਜ਼ਮ ਮੰਗਾਂ ਦੇ ਲਈ ਸੰਘਰਸ਼ ਕਰਨ ਦਾ ਸਮਾਂ ਹੈ ਕਿਉਂਕਿ ਸੂਬਾ ਸਰਕਾਰ ਨੇ ਹੁਣ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਹੀ ਕੀਤਾ ਹੈ ਤੇ ਹੁਣ ਜਦੋਂ ਸਾਲ ਭਰ ਤੋਂ ਘੱਟ ਸਮਾਂ ਸਰਕਾਰ ਦੇ ਕਾਰਜਕਾਲ ਦਾ ਰਹਿ ਗਿਆ ਹੈ ਤਾਂ ਅਜਿਹੇ ਵਿੱਚ ਸਰਕਾਰ ਤੋਂ ਮੁਲਾਜ਼ਮਾਂ ਦੇ ਹੱਕ ਦੇਣ ਦੀ ਕੋਈ ਹੋਰ ਉਮੀਦ ਨਹੀਂ ਕੀਤੀ ਜਾ ਸਕਦੀ ਤੇ ਹੁਣ ਮੁਲਾਜ਼ਮਾਂ ਦੇ ਕੋਲੇ ਇੱਕੋ ਇੱਕ ਰਾਹ ਜਿਹੜਾ ਹੈ ਉਹ ਡੱਟ ਕੇ ਸੰਘਰਸ਼ ਕਰਨ ਦਾ ਹੈ ਅਤੇ ਸਰਕਾਰ ਦੇ ਕੰਨੀ ਆਪਦੀ ਆਵਾਜ਼ ਪਹੁੰਚਾਉਣ ਦਾ ਹੈ,ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆਂ ਮੰਗਾਂ ਜਿਹਨਾਂ ਵਿੱਚ ਬਿਨਾਂ ਕਿਸੇ ਵਿੱਤੀ ਬੋਝ ਤੋਂ ਕੇਡਰ ਦਾ ਨਾਮ ਬਦਲਣਾ, ਵਰਦੀ ਭੱਤਾ ਜਾਰੀ ਕਰਾਉਣਾ,ਐਫਟੀਏ ਜਾਰੀ ਕਰਾਉਣਾ,ਡੀਏ ਲਾਗੂ ਕਰਾਉਣਾ, ਪੰਜਾਬ ਸਕੇਲ ਲਾਗੂ ਕਰਾਉਣਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਉਣਾ,ਨਵੀਆਂ ਅਸਾਮੀਆਂ ਸੈਂਕਸ਼ਨ ਕਰਾਉਣਾ, ਸਮੇਤ ਕਈ ਮੰਗਾਂ ਹਨ ਜਿਨਾਂ ਲਈ ਜਥੇਬੰਦੀ ਵੱਲੋਂ ਤਕੜਾ ਸੰਘਰਸ਼ ਕੀਤਾ ਜਾਵੇਗਾ ਤੇ ਜਦੋਂ ਤੱਕ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਜਥੇਬੰਦੀ ਟਿਕ ਕੇ ਨਹੀਂ ਬੈਠੇਗੀ ਉਹਨਾਂ ਮਲਟੀਪਰਪਜ਼ ਵਿੱਚ ਕੇਡਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਦੇ ਵਿੱਚ ਤਕੜੇ ਸੰਘਰਸ਼ ਲਈ ਤਿਆਰ ਹੋ ਜਾਣ ਅਤੇ ਹੁਣ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਵੱਡਾ ਸੰਘਰਸ਼ ਹੈ ਕੀਤਾ ਜਾਵੇਗਾ।

Have something to say? Post your comment

 

More in Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ