Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਿਸ਼ਾਂਤ ਅਖਤਰ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਆਗੂਆਂ ਵਲੋਂ ਸੰਦੌੜ ਵਿਖੇ ਲੱਡੂ ਵੱਡੇ ਗਏ

February 02, 2026 07:33 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਾਬਕਾ ਡੀ, ਜੀ, ਪੀ, ਮੁਹੰਮਦ ਮੁਸਤਫ਼ਾ ਤੇ ਸਾਪਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਪਿਆਰੀ ਬੇਟੀ ਨਿਸ਼ਾਂਤ ਅਖਤਰ ਨੂੰ ਪਾਰਟੀ ਕਾਂਗਰਸ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਬਣਾਉਣ ਤੇ ਨਿਯੁਕਤ ਕੀਤੇ ਜਾਣ ਤੋਂ ਅੱਜ ਸੰਦੌੜ ਦੇ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਔਦੇਦਾਰ ਵਲੋਂ ਇਸ ਖੁਸ਼ੀ ਦੇ ਵਿੱਚ ਲੱਡੂ ਵੰਡੇ ਕੇ  ਸੀਨੀਅਰ ਆਗੂਆਂ ਅਤੇ ਔਦੇਦਾਰ ਤੇ ਵਰਕਰਾਂ ਨੇ ਰੱਲ ਮਿਣ ਮਿਣ ਮੁੱਖ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਝਨੇਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੰਬਰਦਾਰ ਮਨਿੰਦਰ ਸਿੰਘ ਕੁਠਾਲਾ, ਨਿਰਮਲ ਸਿੰਘ ਧਲੇਰ, ਕੇਵਲ ਸਿੰਘ ਝਨੇਰ, ਸੁਖਾਂ ਧਾਲੀਵਾਲ ਦਸੌਧਾ ਸਿੰਘ ਵਾਲਾ, ਸੁਖਵਿੰਦਰ ਸਿੰਘ ਲਾਲੀ, ਤਰਸੇਮ ਸਿੰਘ ਕਲਿਆਣੀ, ਅਮਨਦੀਪ ਅਮਨਾ ਸੰਦੌੜ, ਡਾਕਟਰ ਜਗਰੂਪ ਸਿੰਘ ਸੰਦੌੜ, ਸੁਖਵਿੰਦਰ ਸਿੰਘ ਰਾਠੀ ਸੰਦੌੜ, ਬਲਵੰਤ ਸਿੰਘ ਮਹੋਲੀ ਬਲਵੀਰ ਸਿੰਘ ਮਹੋਲੀ, ਜਸਵਿੰਦਰ ਸਿੰਘ ਮਹੋਲੀ, ਜਗਤਾਰ ਸਿੰਘ, ਰਜਿੰਦਰ ਸਿੰਘ ਮਾਣਕੀ, ਕੁਲਵਿੰਦਰ ਸਿੰਘ ਬਿਸਨਗੜ, ਹਰਮਿੰਦਰ ਸਿੰਘ ਸੈਂਬੀ, ਦਿਲਬਰ, ਜਗਵੀਰ ਸਿੰਘ, ਕਰਮਜੀਤ ਸਿੰਘ, ਚਰਨਜੀਤ ਸਿੰਘ ਮਹੋਲੀ, ਮੇਜਰ ਸਿੰਘ ਮਹੋਲੀ, ਹਰਪਾਲ ਸਿੰਘ ਸਾਬਕਾ ਸਰਪੰਚ ਮਿੱਠੇਵਾਲ, ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੇ ਆਗੂਆਂ ਨੇ ਤੇ ਨੋਜਵਾਨ ਮਹਿਨਤੀ ਆਗੂ ਕਾਂਗਰਸੀ ਵਰਕਰਾਂ ਨੂੰ ਨਿਸ਼ਾਂਤ ਅਖਤਰ ਨੂੰ ਪਾਰਟੀ ਕਾਂਗਰਸ ਮਲੇਰਕੋਟਲਾ ਜ਼ਿਲ੍ਹਾ ਪ੍ਰਧਾਨ ਬਣਾਨ ਆਗੂਆ ਨਿਸ਼ਾਂਤ ਅਖਤਰ ਦਾ ਬਹੁਤ ਬਹੁਤ ਧੰਨਵਾਦ ਕੀਤਾ ਨਿਸ਼ਾਂਤ ਅਖਤਰ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਵਿੱਚ ਆਦਿ ਆਗੂ ਕੰਮ ਮਜ਼ਬੂਤੀ ਨਾਲ ਖੜਕੇ ਕੰਮ ਕਰੇਗੀ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ