Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਬਰਨਾਲਾ ਦੇ ਹਿਮਾਂਕ ਨੇ ਬਣਾਇਆ ਵਿਸ਼ਵ ਰਿਕਾਰਡ, ਸੰਸਦ ਮੈਂਬਰ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

February 03, 2026 02:02 PM
SehajTimes

ਬਰਨਾਲਾ : ਬਰਨਾਲਾ ਦੇ ਵਸਨੀਕ 14 ਸਾਲਾ ਹੋਣਹਾਰ ਵਿਦਿਆਰਥੀ ਹਿਮਾਂਕ ਗਰਗ ਨੇ ਅੰਤਰਰਾਸ਼ਟਰੀ ਰਿਕਾਰਡ ਪੁਸਤਕ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਬਰਨਾਲਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਹਿਮਾਂਕ ਗਰਗ ਨਾਲ ਮੁਲਾਕਾਤ ਕਰਕੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਓਨ੍ਹਾਂ ਕਿਹਾ ਕਿ ਬਰਨਾਲਾ ਨੇ ਹਿਮਾਂਕ ਨੇ ਵਿਸ਼ਵ ਰਿਕਾਰਡ ਬਣਾ ਨੇ ਸਿਰਫ਼ ਬਰਨਾਲਾ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਨਾਮ ਵਧਾਇਆ ਹੈ। ਹਿਮਾਂਕ ਗਰਗ ਨੇ ਸਿਰਫ਼ 43.05 ਸਕਿੰਟਾਂ ਵਿੱਚ ਚਾਰ ਅੰਕਾਂ ਨੂੰ ਦੋ ਅੰਕਾਂ ਨਾਲ ਭਾਗ ਦੇ 50 ਪ੍ਰਸ਼ਨ ਹੱਲ ਕਰਕੇ ਭਾਗ ਦੇ ਪ੍ਰਸ਼ਨ ਸਭ ਤੋਂ ਤੇਜ਼ ਹੱਲ ਕਰਨ ਦਾ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਓਨ੍ਹਾਂ ਹਿਮਾਂਕ ਗਰਗ ਦੇ ਪਿਤਾ ਸੰਜੀਵ ਗਰਗ, ਮਾਤਾ ਸ੍ਰੀਮਤੀ ਰਿਤੂ, ਅਧਿਆਪਕ ਅਸ਼ੀਸ਼ ਸਿੰਗਲਾ ਸਮੇਤ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
ਜ਼ਿਕਰਯੋਗ ਹੈ ਕਿ 14 ਸਾਲਾ ਹਿਮਾਂਕ ਗਰਗ ਵਾਈ ਐੱਸ ਸਕੂਲ ਵਿੱਚ 10ਵੀਂ ਦਾ ਵਿਦਿਆਰਥੀ ਹੈ ਅਤੇ ਨਾਲ ਐਬੇਕਸ (ਮੈਂਟਲ ਮੈਥ) ਦੀ ਕੋਚਿੰਗ ਲੈ ਰਿਹਾ ਹੈ। ਹਿਮਾਂਕ ਗਰਗ ਦਾ ਕਹਿਣਾ ਹੈ ਕਿ ਉਸ ਦੀ ਮਿਹਨਤ ਜਾਰੀ ਹੈ ਅਤੇ ਉਹ ਹੁਣ ਗਿੰਨੀਜ਼ ਵਿਸ਼ਵ ਰਿਕਾਰਡ ਲਈ ਤਿਆਰੀ ਕਰ ਰਿਹਾ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ