Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐੱਮ.ਟੀ.ਐਸ. ਬਰਨਾਲਾ ’ਚ ਨੰਨ੍ਹੇ ਕਲਾਕਾਰਾਂ ਦੀਆਂ ਸ਼ਾਨਦਾਰ ਰਹੀਆਂ ਪੇਸ਼ਕਾਰੀਆਂ

February 03, 2026 02:13 PM
SehajTimes

ਬਰਨਾਲਾ : ਐੱਮ.ਟੀ.ਐਸ. ਬਰਨਾਲਾ ਵਿੱਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਯੋਜਿਤ ਐਕੋਜ਼ ਆਫ਼ ਐਲੀਗੈਂਸ (ਇੰਗਲਿਸ਼ ਫੈਸਟ) ਬੜੀ ਹੀ ਸ਼ਾਨਦਾਰ ਰਹੀ। ਇਸ ਸਮਾਗਮ ਨੂੰ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਅਤੇ ਸਕੂਲ ਪ੍ਰਿੰਸੀਪਲ ਦੀ ਹਾਜ਼ਰੀ ਨੇ ਹੋਰ ਵੀ ਵਿਸ਼ੇਸ਼ ਬਣਾਇਆ। ਸ਼ੁਰੀਲੇ ਸਵਾਗਤੀ ਗੀਤ ਨਾਲ ਸ਼ੁਰੂ ਹੋਏ ਸਮਾਗਮ ਵਿੱਚ ਕਵਿਤਾ, ਕਹਾਣੀ ਅਤੇ ਭਾਸ਼ਣ ਪ੍ਰਤੀਯੋਗਿਤਾਵਾਂ ਨੇ ਨੰਨ੍ਹੇ ਬੱਚਿਆਂ ਦੀ ਭਾਸ਼ਾਈ ਕਾਬਲੀਅਤ ਨੂੰ ਉਜਾਗਰ ਕੀਤਾ। ਰੋਲ ਪਲੇਅ, ਰਿਥਮ ਰਾਈਡਰ ਅਤੇ ਲੇਜੈਂਡਜ਼ ਇਨ ਲਿਟਲ ਸਟੈਪਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਡਿਸਟਿੰਕਸ਼ਨ ਡਾਨ ਇਨਾਮ ਵੰਡ ਸਮਾਰੋਹ ਨਾਲ ਇਹ ਯਾਦਗਾਰ ਦਿਨ ਸੰਪੰਨ ਹੋਇਆ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ