Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਪਿੰਡ ਛੀਨੀਵਾਲ ਖ਼ੁਰਦ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ

February 03, 2026 02:54 PM
SehajTimes

ਮਹਿਲ ਕਲਾਂ : ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ, ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ, ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸ਼ਲ ਤੇ ਜ਼ਿਲ੍ਹਾ ਹੋਮਿਓਪੈਥੀਕ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਵਿੱਚ ਵੱਡਾ ਗੁਰਦੁਆਰਾ ਸਾਹਿਬ ਛੀਨੀਵਾਲ ਖ਼ੁਰਦ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਦਾ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਰਪੰਚ ਬਲਵਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵੰਤ ਸਿੰਘ, ਸੁਖਵਿੰਦਰ ਸਿੰਘ ਤੇ ਸਮੂਹ ਪੰਚਾਇਤ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ 310 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 156 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਸੀਮਾ ਬਾਂਸਲ ਡਾ. ਨਵਨੀਤ ਬਾਂਸਲ ਡਾ. ਪੂਨਮ ਡਾ. ਸਵਿੰਦਰ ਸਿੰਘ ਵੱਲੋਂ ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਉਪਵੈਦ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਪਰਮਿੰਦਰ ਪੁੰਨ ਐਚ. ਐਮ. ਓ. ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਹੋਮਿਓਪੈਥੀ ਡਿਸਪੈਂਸਰ ਇੰਦਰਜੀਤ ਸਿੰਘ ਅਤੇ ਗੁਰਮੀਤ ਸਿੰਘ ਧਨੌਲਾ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ।
ਇਸ ਮੌਕੇ ਸਰਪੰਚ ਵੀਰਪਾਲ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਛੀਨੀਵਾਲ ਵੱਲੋਂ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਅਤੇ ਸਰਕਾਰ ਦੇ ਇਨ੍ਹਾਂ ਸਿਹਤ ਸਹੂਲਤਾਂ ਪ੍ਰਣਾਲੀਆਂ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ