Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

February 03, 2026 05:39 PM
SehajTimes
ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ  ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਕੁਲਤਾਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ, ਪਾਰਟੀ ਦੇ ਵਿਧਾਇਕਾ ਵੱਲੋਂ ਹਲਕਾ ਪੱਧਰ ਤੇ ਅਤੇ ਪੂਰੇ ਪੰਜਾਬ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਉਥੇ ਹੀ ਉਨ੍ਹਾਂ ਦੇ ਹੱਲ ਲਈ  ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਸਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਆਦਿ ਲੈ ਕੇ ਲੋਕ ਮਿਲੇ ਹਨ ਤੇ ਉਨ੍ਹਾਂ ਨੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਆਦੇਸ਼ ਦਿੱਤੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਸਾਧੂ ਰਾਮ ਕੁਸਲਾ ਓਐਸਡੀ, ਐਡਵੋਕੇਟ ਬੀਰਇੰਦਰ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ., ਅਮਨਦੀਪ ਸਿੰਘ ਸੰਧੂ ਪੀ.ਏ., ਮਨਦੀਪ ਮੌਂਗਾ ਸੈਕਟਰੀ ਰੈੱਡ ਕਰਾਸ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਸਿਮਰਜੀਤ ਸਿੰਘ ਐਮ.ਸੀ. ਕੋਟਕਪੂਰਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
 
 

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ