Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਹਰਿਆਣਾ ਵਿੱਚ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ

February 04, 2026 03:49 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਹਿਸਾਰ ਦੇ ਮੰਡਲ ਕਮੀਸ਼ਨਰ ਸ੍ਰੀ ਰਵੀ ਪ੍ਰਕਾਸ਼ ਗੁਪਤਾ ਨੂੰ ਸ਼ਹਿਰੀ ਸੰਪਦਾ ਵਿਭਾਗ ਦਾ ਪ੍ਰਧਾਨ ਸਕੱਤਰ ਅਤੇ ਮੰਡਲ ਕਮੀਸ਼ਨਰ, ਹਿਸਾਰ ਲਗਾਇਆ ਗਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਸਕੱਤਰ ਸ੍ਰੀ ਅੰਸ਼ਜ ਸਿੰਘ ਨੂੰ ਸ੍ਰੀ ਨਰਹਰਿ ਸਿੰਘ ਬਾਂਗੜ ਦੀ ਥਾਂ 'ਤੇ ਨਾਗਰਿਕ ਏਵੀਏਸ਼ਨ ਸਲਾਹਕਾਰ ਅਤੇ ਸਕੱਤਰ ਦਾ ਵਧੀਕ ਕਾਰਜਭਾਰ ਸੌਂਪਿਆ ਗਿਆ ਹੈ। ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਵਿਕਰਮ ਨੂੰ ਹਰਿਆਣਾ ਮਿਨਰਲਸ ਲਿਮਿਟੇਡ, ਨਵੀਂ ਦਿੱਲੀ ਵਿੱਚ ਪ੍ਰਬੰਧ ਨਿਦੇਸ਼ਕ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦਾ ਪ੍ਰਬੰਧ ਨਿਦੇਸ਼ਕ ਨਿਯੁਕਤ ਕੀਤਾ ਗਿਆ ਹੈ।

ਜ਼ਿਲ੍ਹਾ ਨਗਰ ਕਮੀਸ਼ਨਰ, ਅੰਬਾਲਾ ਅਤੇ ਨਗਰ ਨਿਗਮ, ਅੰਬਾਲਾ ਦੇ ਕਮੀਸ਼ਨਰ ਸ੍ਰੀ ਵੀਰੇਂਦਰ ਲਾਠਰ ਨੂੰ ਸ਼ਿਕਾਇਤ ਨਿਵਾਰਣ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਦੇ ਨਾਲ ਨਾਲ ਜ਼ਿਲ੍ਹਾ ਨਗਰ ਕਮੀਸ਼ਨਰ, ਅੰਬਾਲਾ ਅਤੇ ਨਗਰ ਨਿਗਮ, ਅੰਬਾਲਾ ਦਾ ਕਮੀਸ਼ਨਰ ਲਗਾਇਆ ਗਿਆ ਹੈ। ਰੋਹਤਕ ਦੇ ਡਿਪਟੀ ਕਮੀਸ਼ਨਰ ਸ੍ਰੀ ਸਚਿਨ ਗੁਪਤਾ ਨੂੰ ਸਿੰਚਾਈ ਅਤੇ ਜਲ ਸਰੋਤ ਵਿਭਾਗ ਵਿੱਚ ਵਧੀਕ ਸਕੱਤਰ ਅਤੇ ਐਚਐਸਐਮਆਈਟੀਸੀ ਦਾ ਪ੍ਰਬੰਧ ਨਿਦੇਸ਼ਕ ਲਗਾਇਆ ਗਿਆ ਹੈ। ਉਹ ਰੋਹਤਕ ਦੇ ਡਿਪਟੀ ਕਮੀਸ਼ਨਰ ਵੀ ਰਹਿਣਗੇ। ਕੈਥਲ ਦੀ ਡਿਪਟੀ ਕਮੀਸ਼ਨਰ ਸੁਸ੍ਰੀ ਅਪਰਾਜਿਤਾ ਨੂੰ ਸੂਚਨਾ ਤਕਨਾਲੋਜੀ, ਇਲੇਕਟ੍ਰਾਨਿਕਸ ਅਤੇ ਸੰਚਾਰ ਵਿਭਾਗ ਦਾ ਵਧੀਕ ਸਕੱਤਰ ਅਤੇ ਨਿਦੇਸ਼ਕ ਲਗਾਇਆ ਗਿਆ ਹੈ। ਉਹ ਕੈਥਲ ਦੀ ਡਿਪਟੀ ਕਮੀਸ਼ਨਰ ਵੀ ਰਹਿਣਗੇ। ਸ੍ਰੀ ਨਰਹਰਿ ਸਿੰਘ ਬਾਂਗੜ ਦੀ ਨਿਯੁਕਤੀ ਆਦੇਸ਼ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਨਾਗਰਿਕ ਏਵੀਏਸ਼ਿਅਨ ਸਲਾਹਕਾਰ ਅਤੇ ਸਕੱਤਰ ਦੇ ਕਾਰਜਭਾਰ ਨਾਲ ਮੁਕਤ ਹੋਣ ਤੋਂ ਬਾਅਦ ਉਹ ਆਪਣੀ ਜੁਆਇਨਿੰਗ ਰਿਪੋਰਟ ਮੁੱਖ ਸਕੱਤਰ ਦਫ਼ਤਰ ਵਿੱਚ ਪੇਸ਼ ਕਰਨਗੇ।

Have something to say? Post your comment

 

More in Haryana

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ