Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇੰਦਰਜੀਤ ਕੰਬੋਜ਼ ਸਾਥੀਆਂ ਸਣੇ "ਆਪ" 'ਚ ਸ਼ਾਮਲ 

February 04, 2026 04:37 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਟਕਸਾਲੀ ਕਾਂਗਰਸੀ ਇੰਦਰਜੀਤ ਸਿੰਘ ਕੰਬੋਜ ਨੇ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਵਾਲਿਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ। ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲਿਆਂ ਚ, ਮਲਕੀਤ ਸਿੰਘ ਥਿੰਦ, ਇੰਦਰਜੀਤ ਸਿੰਘ ਕੰਬੋਜ  ਤੋਂ ਇਲਾਵਾ ਕਰਨੈਲ ਸਿੰਘ, ਕੁਲਵੀਰ ਸਿੰਘ, ਗਿਆਨੀ ਅਰਜਨ ਸਿੰਘ, ਮੰਟੂ ਸੰਧੇ, ਸਾਦੀ ਰਾਮ ਕਬਾੜੀਆ, ਸਾਧੂ ਰਾਮ, ਕਰਮ ਸਿੰਘ ਸੁਭਾਸ਼ ਚੰਦਰ ਸ਼ਾਮਿਲ ਹਨ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਦਾ ਹੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਕਾਰਨ ਅੱਜ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ ਅਤੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਰਘਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸ਼ਰਮਾ, ਸੁਖਦੇਵ ਸ਼ਰਮਾ, ਜਗਜੀਵਨ ਕੁਮਾਰ, ਨਿਰਮਲਾ ਦੇਵੀ, ਵਿਕਰਮ ਸਿੰਘ , ਸੁਰਿੰਦਰ ਸਿੰਘ ,ਗੁਰਜੀਤ ਸ਼ੇਰੋਂ, ਪਰੀਤ ਮੌੜ, ਧਰਮਵੀਰ ਸੰਧੇ ,ਸਾਦੀ ਸਿੰਘ, ਕੇਵਲ ਸਿੰਘ, ਹਰਦੀਪ ਮੌੜ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ