Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਪੋਸ਼ਣ ਦੀ ਪੜ੍ਹਾਈ ਤਹਿਤ ਆਂਗਨਵਾੜੀ ਵਰਕਰਾਂ ਦੀ ਪਹਿਲੇ ਬੈਚ ਦੀ ਟ੍ਰੇਨਿੰਗ ਕਰਵਾਈ

February 04, 2026 04:51 PM
SehajTimes

 ਅੰਮ੍ਰਿਤਸਰ : ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਗਨਵਾੜੀ ਅਤੇ ਪੋਸ਼ਣ ਵੀ, ਪੜ੍ਹਾਈ ਵੀ, ਮੁਹਿੰਮ ਦੇ ਅਧੀਨ ਆਗਨਵਾੜੀ ਵਰਕਰਾਂ ਦੀ ਪਹਿਲੇ ਬੈਚ ਦੀ 02 ਫਰਵਰੀ ਤੋਂ 04 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦਾ ਪਹਿਲਾ ਬੈਚ ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਾਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਆਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ Early Stimulation (03 ਸਾਲ) ਅਤੇ Early childhood Care and Education (03 ਸਾਲ) ਨੂੰ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਇ ਟ੍ਰੇਨਿੰਗ ਲੈਣ ਨਾਲ ਆਗਨਵਾੜੀ ਵਰਕਰਾਂ ਦੀ ਸਮਰੱਥਾ ਵਧਾਉਣ ਦੇ ਨਾਲ - ਨਾਲ ਬੱਚੀਆ ਦੀ ਸਿਹਤ ਅਤੇ ਸਿੱਖਿਆ ਦੋਵਾਂ ਵਿਚ ਵੀ ਸੁਧਾਰ ਆਵੇਗਾ। ਇਸ ਟ੍ਰੇਨਿੰਗ ਵਿੱਚ ਆਂਗਨਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਿਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬਧਿਤ ਵੱਖ - ਵੱਖ ਗਤਵਿਧੀਆਂ ਕਰਵਾਈਆ ਗਈਆਂ। ਇਸ ਮੌਕੇ ਤੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਮੀਤ ਸਿੰਘ, ਪ੍ਰਥਮ ਟੀਮ, ਸੀਡੀਪੀਓ ਸ਼੍ਰੀ ਜਸਪ੍ਰੀਤ ਸਿੰਘ, ਸੁਪਰਵਾਈਜਰ, ਪਰਮਜੀਤ ਕੌਰ, ਨਵਰੀਤ ਕੌਰ, ਬਲਾਕ ਕੋਆਰਡੀਨੇਟਰ, ਸੁਜਾਤਾ। ਪ੍ਰਥਮ ਕੋਆਰਡੀਨੇਟਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਆਂਗਨਵਾੜੀ ਵਰਕਰ ਹਾਜਰ ਸਨ।

Have something to say? Post your comment

 

More in Majha

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ: ਜਿਲ੍ਹਾ ਬਾਲ ਸੁਰੱਖਿਆ ਅਫਸਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ