Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੀਕੇਯੂ ਦੀ ਪਿੰਡ ਇਕਾਈ ਦੇ ਪ੍ਰਗਟ ਸਿੰਘ ਪ੍ਰਧਾਨ ਬਣੇ 

February 04, 2026 06:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੁਨਾਮ ਅਧੀਨ ਆਉਂਦੇ ਪਿੰਡ ਤਰੰਜੀਖੇੜਾ (ਖਡਿਆਲੀ ) ਦੀ ਕਰਵਾਈ ਚੋਣ ਵਿੱਚ ਪ੍ਰਗਟ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਜਨਰਲ ਸੈਕਟਰੀ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਯਾਦਵਿੰਦਰ ਸਿੰਘ ਚੱਠੇ ਨਕਟੇ ਦੀ ਨਿਗਰਾਨੀ ਹੇਠ ਹੋਈ ਮੀਟਿੰਗ ਵਿੱਚ ਪ੍ਰਧਾਨ ਪ੍ਰਗਟ ਸਿੰਘ , ਸੀਨੀਅਰ ਮੀਤ ਪ੍ਰਧਾਨ ਮੱਘਰ ਸਿੰਘ , ਮੀਤ ਪ੍ਰਧਾਨ ਚਤਰ ਸਿੰਘ ,ਖਜਾਨਚੀ ਗੁਰਚਰਨ ਸਿੰਘ ,
ਸੈਕਟਰੀ ਜਰਨੈਲ ਸਿੰਘ ,ਪ੍ਰਚਾਰ ਸਕੱਤਰ ਮੱਖਣ ਸਿੰਘ ,ਸਲਾਹਕਾਰ ਮੇਵਾ ਸਿੰਘ ,ਸਲਾਹਕਾਰ ਹਾਕਮ ਸਿੰਘ ਅਤੇ ਮੈਂਬਰ ਮੁਕੰਦ ਸਿੰਘ ਚੁਣਿਆ ਗਿਆ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਸਤੇ ਜਥੇਬੰਦੀ ਹਮੇਸ਼ਾ ਯਤਨਸ਼ੀਲ ਰਹੇਗੀ। ਜਥੇਬੰਦੀ ਦੇ ਨਵੇਂ ਬਣੇ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਹੱਕ ਸੱਚ ਅਤੇ ਇਨਸਾਫ ਲਈ ਕੀਤੇ ਜਾਣ ਵਾਲੇ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕਰਨਗੇ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ