Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ 

February 04, 2026 09:31 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੁੱਧਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬਖਸ਼ੀਵਾਲਾ ਤੋਂ ਧਾਰਮਿਕ ਸਥਾਨਾ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ਼ ਅਤੇ ਬਾਘਾ ਬਾਰਡਰ ਜਾਣ ਉਪਰੰਤ ਜਥਾ ਵਾਪਿਸ ਪਰਤੇਗਾ। ਸ਼ਰਧਾਲੂਆਂ ਨੂੰ ਰਵਾਨਾ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਸੋਨੂੰ ਵਰਮਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਨੂੰ ਰਵਾਨਾ ਕੀਤਾ ਗਿਆ ਹੈ। ਇਹ ਸ਼ਰਧਾਲੂ ਵੱਖ ਵੱਖ ਥਾਵਾਂ ਤੇ ਜਾਕੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਗੇ। " ਆਪ " ਦੇ ਹਲਕਾ ਕੋਆਰਡੀਨੇਟਰ ਸੋਨੂੰ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਸਰਕਾਰ ਦਾ ਇਹ ਨੇਕ ਉਪਰਾਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਰਹੀ ਹੈ ਅਤੇ ਬਜ਼ੁਰਗ ਵੀ ਖੁਸ਼ੀ ਅਤੇ ਉਤਸ਼ਾਹ ਨਾਲ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਪਹਿਲੀ ਸਰਕਾਰ ਹੈ ਜਿਸ ਵੱਲੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ।
 

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ