Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ 'ਚ ਬਾਲ ਭਿਖਿਆ ਵਿਰੁੱਧ ਕੀਤੀ ਚੈਕਿੰਗ

February 05, 2026 02:04 PM
ਦਰਸ਼ਨ ਸਿੰਘ ਚੌਹਾਨ
ਲੋਕਾਂ ਨੂੰ ਬਾਲ ਭਿਖਿਆ ਕਾਨੂੰਨ ਬਾਰੇ ਦਿੱਤੀ ਜਾਣਕਾਰੀ 
 
ਸੁਨਾਮ : ਬਾਲ ਭਿਖਿਆ ਰੋਕਣ ਲਈ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ  ਸਮੇਤ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਦੱਸਿਆ ਗਿਆ ਹੈ ਕਿ ਚੈਕਿੰਗ ਦੌਰਾਨ ਦੁਕਾਨਾਂ, ਰੇਹੜੀਆਂ, ਢਾਬਿਆਂ ਅਤੇ ਹੋਰ ਜਨਤਕ ਸਥਾਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਾਲ ਭਿੱਖਿਆ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਮੁਹਿੰਮ ਦੌਰਾਨ ਕਿਸੇ ਵੀ ਸਥਾਨ ਤੋਂ ਬਾਲ ਭਿੱਖਿਆ  ਕਰਦਾ ਕੋਈ ਵੀ ਬੱਚਾ ਨਹੀਂ ਮਿਲਿਆ। ਇਸ ਚੈਕਿੰਗ ਟੀਮ ਵਿੱਚ ਡਾ. ਮਨਵ ਕਾਲਰਾ (ਸਿਹਤ ਵਿਭਾਗ), ਅਰੁਣ ਸ਼ਰਮਾ (ਸਿੱਖਿਆ ਵਿਭਾਗ), ਪੁਲਿਸ ਵਿਭਾਗ ਵੱਲੋਂ ਫਰਜ਼ੀਨਾ ਖਾਨ, ਡੀ.ਸੀ.ਪੀ.ਓ. ਦਫ਼ਤਰ ਵੱਲੋਂ ਨਿਰਮਲ ਕੌਰ (ਕਾਊਂਸਲਰ) ਅਤੇ ਰੁਪਿੰਦਰ ਸਿੰਘ (ਆਉਟਰੀਚ ਵਰਕਰ) ਸ਼ਾਮਲ ਸਨ। ਇਹ ਸਾਰੀ ਕਾਰਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਅਤੇ ਦੇਖਰੇਖ ਹੇਠ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਬਾਲ ਭਿੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਹਿਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ।
 

Have something to say? Post your comment

 

More in Malwa

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ