Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

February 05, 2026 04:24 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਮੋਹਾਲੀ ਕਾਰਨੀਵਾਲ ਅਧੀਨ ਸਰਸ ਮੇਲਾ ਗ੍ਰਾਊਂਡ, ਸੈਕਟਰ-88 ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲੇ ਦੇ ਪ੍ਰੋਗਰਾਮ ਦੌਰਾਨ ਬੁੱਧਵਾਰ ਸ਼ਾਮ ਪ੍ਰਸਿੱਧ ਸੂਫੀ ਗਾਇਕਾ ਸੁਲਤਾਨਾ ਨੂਰਾ ਵੱਲੋਂ ਰੂਹਾਨੀ ਅਤੇ ਮਨਮੋਹਕ ਸੂਫੀ ਅੰਦਾਜ਼ ਵਿੱਚ ਪੇਸ਼ਕਾਰੀ ਕਰਕੇ ਮੇਲੇ ਵਿੱਚ ਖਾਸ ਰੰਗ ਭਰ ਦਿੱਤਾ ਗਿਆ। ਸੂਫੀ ਕਲਾਮਾਂ ਅਤੇ ਰੂਹਾਨੀ ਸੰਗੀਤ ਨਾਲ ਸਜੀ ਇਸ ਸੱਭਿਆਚਾਰਕ ਸ਼ਾਮ ਨੇ ਦਰਸ਼ਕਾਂ ਨੂੰ ਡੂੰਘੇ ਤੌਰ ‘ਤੇ ਪ੍ਰਭਾਵਿਤ ਕੀਤਾ ਅਤੇ ਪੂਰਾ ਮੇਲਾ ਸੂਫੀ ਰੰਗ ਵਿੱਚ ਰੰਗਿਆ ਗਿਆ। ਸੁਲਤਾਨਾ ਨੂਰਾ ਵੱਲੋਂ ਪੇਸ਼ ਕੀਤੀਆਂ ਰਵਾਇਤੀ ਅਤੇ ਸੂਫੀ ਰਚਨਾਵਾਂ ‘ਤੇ ਦਰਸ਼ਕਾਂ ਨੇ ਖੂਬ ਤਾਲੀਆਂ ਵਜਾ ਕੇ ਸਾਥ ਦਿੱਤਾ। ਇਸ ਮੌਕੇ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਪਰਿਵਾਰਾਂ, ਮਹਿਲਾਵਾਂ, ਨੌਜਵਾਨਾਂ ਅਤੇ ਸਵੈ-ਸਹਾਇਤਾ ਸਮੂਹਾਂ ਦੀ ਭਾਗੀਦਾਰੀ ਨੇ ਸੱਭਿਆਚਾਰਕ ਪ੍ਰੋਗਰਾਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਸੱਭਿਆਚਾਰਕ ਪ੍ਰੋਗਰਾਮ ਪੰਜਾਬ ਦੀ ਅਮੀਰ ਵਿਰਾਸਤ, ਸਾਂਝੀ ਸਭਿਆਚਾਰਕ ਰੂਹ ਅਤੇ ਲੋਕ ਕਲਾ ਨੂੰ ਉਭਾਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਦਿਨ ਦੇ ਸਮੇਂ ਜਿੱਥੇ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀ ਮਹਿਲਾਵਾਂ ਦੇ ਉਤਪਾਦਾਂ ਨੂੰ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ, ਉੱਥੇ ਸ਼ਾਮ ਦੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਮੇਲੇ ਨੂੰ ਲੋਕਪ੍ਰਿਯ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦਾ ਉਦੇਸ਼ ਵੀ ਸਫਲਤਾਪੂਰਵਕ ਪੂਰਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਖੀ ਸ਼ਕਤੀ ਮੇਲਾ 10 ਫਰਵਰੀ ਤੱਕ ਜਾਰੀ ਰਹੇਗਾ, ਜਿਸ ਦੌਰਾਨ ਹਰ ਸ਼ਾਮ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਦਰਸ਼ਕਾਂ ਲਈ ਆਯੋਜਿਤ ਕੀਤੇ ਜਾਣਗੇ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ