Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬਿਕਰਮ ਮਜੀਠੀਆ ਨੂੰ ਮਿਲੇ ਗੋਲਡੀ ਖਡਿਆਲ

February 05, 2026 08:05 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਮੁਬਾਰਕਬਾਦ ਦਿੱਤੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਕ ਦੀ ਸਿਖਰਲੀ ਅਦਾਲਤ ਵੱਲੋਂ ਜ਼ਮਾਨਤ ਦੇਣ ਉਪਰੰਤ ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਮਜੀਠੀਆ ਦੀ ਸਰਕਾਰ ਖ਼ਿਲਾਫ਼ ਅਵਾਜ਼ ਬੰਦ ਕਰਨ ਲਈ ਸੂਬੇ ਦੀ ਸਰਕਾਰ ਨੇ ਕਥਿਤ ਤੌਰ ਤੇ ਝੂਠੇ ਮੁੱਕਦਮੇ ਦਰਜ਼ ਕੀਤੇ ਹਨ ਤਾਂ ਜੋ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਨਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਨਿਧੜਕ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਫਿਰ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਵਧੀਕੀਆਂ ਅਤੇ ਨਾਕਾਮੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰ ਰਹੀ ਹੈ ਅਜਿਹੇ ਵਰਤਾਰੇ ਨੂੰ ਪੰਜਾਬੀ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ। ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸੂਬੇ ਦੇ ਵੋਟਰ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਆਖਿਆ ਕਿ ਕੁਰੱਪਸ਼ਨ ਰਹਿਤ ਰਾਜ ਪ੍ਰਬੰਧ ਦੇਣ ਦੇ ਦਾਅਵੇ ਕਰਨ ਵਾਲਿਆਂ ਦੀ ਪੋਲ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਖੋਹਲੀ ਜਾ ਰਹੀ ਹੈ।

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ