Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਪੈਦਲ ਜਾ ਰਹੀ ਲੜਕੀ ਪਾਸੋਂ ਮੋਬਾਇਲ ਫੋਨ ਖੋਹਣ ਵਾਲੇ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਕਾਬੂ

February 05, 2026 10:07 PM
SehajTimes
ਅੰਮ੍ਰਿਸਤਰ, (ਦਵਿੰਦਰ ਕੁਮਾਰ ਪੁਰੀ) : ਅੰਮ੍ਰਿਤਸਰ ਚ ਪਿਛਲੇ ਦਿਨ ਇਕ ਐਕਟਿਵਾ ਸਵਾਰ ਅਣਪਛਾਤੇ ਵਿਅਕਤੀ ਵੱਲੋਂ ਗਲੀ ਚ ਜਾ ਰਹੀ ਇਕ ਲੜਕੀ ਨੂੰ ਰੋਕ ਕੇ ਉਸ ਪਾਸੋ ਮੋਬਾਇਲ ਫੋਨ ਖੋਹ ਕੇ ਫਰਾਰ ਹੋਂ. ਗਿਆ ਸੀ,ਜਿਸ ਦੀ ਸੀ ਸੀ ਟੀ ਵੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਟੀਮ ਵੱਲੋਂ ਮੁੱਖ ਦੋਸ਼ੀ ਨੂੰ ਕਾਬੂ ਕਰਕੇ ਵਾਰਦਾਤ ਸਮੇਂ ਵਰਤੀ ਐਕਟੀਵਾ ਸਕੂਟੀ ਅਤੇ ਖੋਹਸੁਦਾ ਮੋਬਾਇਲ ਫੋਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਪੁਲਿਸ ਜਦੋਂ ਪੁਲਿਸ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਰਾਹੁਲ ਉਰਫ ਮਿੱਠੂ ਆਪਣੀ, ਐਕਟਿਵਾ ਸਕੂਟੀ ਨੂੰ ਭੱਜਾ ਕੇ ਨਿਕਲਣ ਲੱਗਾ ਤਾਂ ਪਿੱਛਾ ਕਰਨ ਤੇ ਉਸਦੀ ਐਕਟੀਵਾ ਸਕੂਟੀ ਸਲਿੱਪ ਹੋ ਕੇ ਉਹ ਡਿੱਗ ਗਿਆ, ਜਿਸ ਕਾਰਨ ਉਸਦੇ ਸੱਟਾਂ ਲੱਗੀਆ ਤੇ ਪੁਲਿਸ ਪਾਰਟੀ ਵੱਲੋਂ ਉਸਨੂੰ ਕਾਬੂ ਕਰਕੇ ਮੁੱਕਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮ ਰਾਹੁਲ ਉਰਫ ਮਿੱਠੂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਬਾਈਟ : ਹਰਪਾਲ ਸਿੰਘ ਏਡੀਸੀਪੀ ਥਰੀ ਅੰਮ੍ਰਿਤਸਰ
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ